ਰਮਨਦੀਪ ਕੌਰ

ID: SKUSR-20240043

Outside IndiaUnited States of America

ਮੈਂ ਲੰਬੇ ਸਮੇਂ ਤੋਂ ਬੱਚਿਆਂ ਨੂੰ ਪੰਜਾਬੀ ਅਤੇ ਗੁਰਮਤਿ ਪੜ੍ਹਾਉਣ ਦੀ ਸੇਵਾ ਕਰ ਰਹੀ ਹਾਂ ਇਸ ਦੇ ਨਾਲ ਨਾਲ ਅਸੀਂ ਸਾਰਾ ਪਰਿਵਾਰ ਹੀ ਮਨੁੱਖਤਾ ਦੀ ਸੇਵਾ ਵਿੱਚ ਲੱਗੇ ਹੋਏ ਹਾਂ। ਹਰ ਸਾਲ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਫਰੀ ਗੈਸ ਵੰਡਦੇ ਹਾਂ। ਸੰਸਾਰ ਭਰ ਦੇ ਚੈਨਲਾਂ ਅਤੇ ਅਖਬਾਰਾਂ ਵਿੱਚ ਇਸ ਦੀ ਚਰਚਾ ਹੁੰਦੀ ਰਹਿੰਦੀ ਹੈ।

Gender: Kaur

Expertise: Servitors of Humanity

© 2025 Sarbat Khalsa