
ਆਦਿ-ਮੰਗਲ ਦਾ ਸਰੂਪ ਸਥਾਨ ਅਤੇ ਪਾਠ-ਭੇਦ ਉਕਾਈਆਂ Dr Onkar Singh (Phoenix, US)ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਵਿੱਚ ਆਏ ਪਾਠ-ਭੇਦ ਇੱਕ ਗੰਭੀਰ ਧਾਰਮਿਕ ਅਤੇ ਅਕਾਦਮਿਕ ਮਸਲਾ ਹੈ। ਇਸ ਦੇ ਵਿਸ਼ਾ-ਮਾਹਿਰ ਉਂਗਲਾਂ 'ਤੇ ਗਿਣੇ ਜਾ ਸਕਦੇ ਹਨ। ਬਹੁਤਾਤ ਸਿੱਖ ਇਨ੍ਹਾਂ ਪਾਠ-ਭੇਦਾਂ ਤੋਂ ਪੂਰੀ ਤਰਾਂ ਅਨਜਾਣ ਹਨ। ਇਹ ਪੁਸਤਕ ਸਿੱਖ-ਸੰਗਤ ਦੀ ਜਾਗਰੂਕਤਾ ਲਈ ਪੁਰਾਤਨ ਅਤੇ ਪ੍ਰਮਾਣਿਕ ਹੱਥ-ਲਿਖਤ ਬੀੜਾਂ ਵਿੱਚੋਂ ਚਿੱਤਰਾਂ ਦੇ ਹਵਾਲੇ ਨਾਲ ਬੇਸ਼ਕੀਮਤੀ ਦਸਤਾਵੇਜ਼ ਹੈ।
ਪੜ੍ਹੋ (PDF)