ਸਰਬੱਤ ਖਾਲਸਾ
ਗੁਰਮਤਿ ਪ੍ਰੇਰਿਤ. ਵਿਸ਼ਵ ਪੱਧਰੀ ਨੁਮਾਇੰਦਗੀ. ਪਾਰਦਰਸ਼ੀ. ਨਿਰੰਤਰ ਸੁਧਾਰ.
ਸਰਬੱਤ ਖਾਲਸਾ ਜਥੇਬੰਦੀ ਗੁਰਮਤਿ ਦੇ ਚਾਨਣ ਵਿੱਚ ਪੰਚ-ਪ੍ਰਧਾਨੀ ਸੰਕਲਪ ਨੂੰ ਰੂਪਮਾਨ ਕਰਦੀ ਇੱਕ ਖੁਦਮੁਖਤਿਆਰ ਸੰਸਥਾ ਹੈ, ਜੋ ਕਿਸੇ ਖਾਸ ਦੇਸ਼-ਸਥਾਨ ਨਾਲ ਬੱਝੇ ਬਿਨਾ, ਪੂਰਨ ਪਾਰਦਰਸ਼ਤਾ ਨਾਲ ਦੁਨੀਆਂ ਭਰ ਦੇ ਸਿੱਖਾਂ ਦੀ ਨੁਮਾਇੰਦਗੀ ਕਰਦੀ ਹੈ।